26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਭੁੱਲਾਰਾਈ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਪਰਮਿੰਦਰ ਸਿੰਘ ਜੰਡੂ ਨੇ ਨਾਮਜ਼ਦਗੀ ਪੱਤਰ ਦਾਖਲ

ਅਜੀਤ ਡੈਸਕ 05-12-2025
ਖਲਵਾੜਾ, 4 ਦਸੰਬਰ (ਮਨਦੀਪ ਸਿੰਘ ਸੰਧੂ)- ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਸਬੰਧ ਵਿਚ ਅੱਜ ਬਲਾਕ ਸੰਮਤੀ ਜ਼ੋਨ ਭੁੱਲਾਰਾਈ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਜੰਡੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਪਰਮਿੰਦਰ ਸਿੰਘ ਜੰਡੂ ਪਹਿਲਾਂ ਬੀ ਸੀ ਵਿੰਗ ਦੇ ਸਰਗਰਮ ਆਗੂ ਹਨ ਅਤੇ ਇਲਾਕੇ ਵਿਚ ਉਨ੍ਹਾਂ ਦਾ ਕਾਫ਼ੀ ਨਾਮ ਹੋਣ ਕਰਕੇ ਸਮੂਹ ਇਲਾਕਾ ਵਾਸੀਆਂ ਨੇ ਉਨ੍ਹਾਂ ਦੇ ਨਾਲ ਜਾ ਕੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਜਰਨੈਲ ਸਿੰਘ ਵਾਹਦ, ਰਜਿੰਦਰ ਸਿੰਘ ਚੰਦੀ ਦਿਹਾਤੀ ਇੰਚਾਰਜ, ਰਣਜੀਤ ਸਿੰਘ ਖੁਰਾਣਾ ਸ਼ਹਿਰੀ ਇੰਚਾਰਜ ਅਤੇ ਅਵਤਾਰ ਸਿੰਘ ਮੰਗੀ ਸਮੇਤ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸੀ ਉਮੀਦਵਰਾਂ ਦੇ ਕਾਗਜ਼ ਦਾਖਲ ਕਰਵਾਏ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।