18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਈ-ਰਿਕਸ਼ਾ ਚਾਲਕ ਨੇ ਮਾਰੀ ਟੱਕਰ, ਜ਼ਖ਼ਮੀ

ਅਜੀਤ ਡੈਸਕ 09-12-2025

ਫਗਵਾੜਾ, 8 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹਰਗੋਬਿੰਦ ਨਗਰ ਵਿਖੇ ਮੋਟਰਸਾਈਕਲ ਤੇ ਸਵਾਰ ਪਤੀ-ਪਤਨੀ ਨੂੰ ਇੱਕ ਈ-ਰਿਕਸ਼ਾ ਵਲੋਂ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਸ ਨੇ ਮਾਤਾ ਪਿਤਾ ਅੱਜ ਹਰਗੋਬਿੰਦ ਤੋਂ ਵਾਪਸ ਆ ਰਹੇ ਸਨ ਤਾਂ ਇੱਕ ਈ-ਰਿਕਸ਼ਾ ਚਾਲਕ ਨੇ ਗ਼ਲਤ ਸਾਈਡ ਤੋਂ ਆ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਪਰ ਪੁਲਿਸ ਮੌਕੇ 'ਤੇ ਨਹੀਂ ਪੁੱਜੀ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰਨਗੇ-ਐਚ.ਐਸ... ਅਗਲੀ ਖ਼ਬਰ ਮੋਟਰਸਾਈਕਲ ਤੇ ਟਰੈਕਟਰ ਦੀ ਟੱਕਰ, ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।