18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਮਾਡਰਨ ਜੇਲ੍ਹ ਦੇ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

ਅਜੀਤ ਡੈਸਕ 09-12-2025
ਕਪੂਰਥਲਾ, 8 ਦਸੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਨਿਰਪਦੀਪ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਤਲਾਸ਼ੀ ਦੌਰਾਨ ਹਵਾਲਾਤੀ ਜਸਵੀਰ ਸਿੰਘ ਵਾਸੀ ਬੇਗੋਵਾਲ ਦੇ ਕਬਜ਼ੇ ਵਿਚੋਂ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਸੱਜਣ ਸਿੰਘ ਚੀਮਾ ਨੇ ਵਿਰੋਧੀ ਧੜੇ 'ਤੇ ਲਗਾਏ ਨਸ਼ਿਆਂ ਤੇ ਗੁੰਡਾਗਰਦੀ ਨੂੰ ਪ੍ਰਫੁੱਲਿਤ ਕਰਨ ਦੇ ਦੋਸ਼ ਅਗਲੀ ਖ਼ਬਰ ਹੈਰੋਇਨ ਤੇ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।