26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਭਾਜਪਾ ਦੇ ਉਮੀਦਵਾਰ ਰਾਮ ਤੀਰਥ ਕੌਰ ਮਾਣਕ ਵਲੋਂ ਚੋਣ ਸਰਗਰਮੀਆਂ ਤੇਜ਼ <br/>

ਅਜੀਤ ਡੈਸਕ 10-12-2025
ਖਲਵਾੜਾ, 9 ਦਸੰਬਰ (ਮਨਦੀਪ ਸਿੰਘ ਸੰਧੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸੰਬੰਧ ਵਿਚ ਬਲਾਕ ਸੰਮਤੀ ਜ਼ੋਨ ਮਲਕਪੁਰ ਤੋਂ ਭਾਜਪਾ ਦੇ ਉਮੀਦਵਾਰ ਤੀਰਥ ਰਾਣੀ ਮਾਣਕ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਮੌਕੇ ਉਨ੍ਹਾਂ ਜ਼ੋਨ 'ਚ ਪੈਂਦੇ ਪਿੰਡ ਮਲਕਪੁਰ, ਵਾਹਦ, ਮਾਣਕ, ਚੈੜ ਅਤੇ ਬ੍ਰਹਮਪੁਰ ਦੇ ਸਮੂਹ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਆਪਣੇ ਚੋਣ ਪ੍ਰਚਾਰ ਨੂੰ ਭਖਾਉਣ ਲਈ ਲਾਮਬੰਦ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਪਿੰਡ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਹੋ ਸਕੇ |

ਪਿਛਲੀ ਖ਼ਬਰ ਜ਼ੋਨ ਮਲਕਪੁਰ ਤੋਂ ਕਾਂਗਰਸ ਦੇ ਉਮੀਦਵਾਰ ਸਿਮਰਨ ਕੌਰ ਵਲੋਂ ਚੋਣ ਸਰਗਰਮੀਆਂ ਤੇਜ਼ <br/> ਅਗਲੀ ਖ਼ਬਰ ਸੁਖਜੀਤ ਕੌਰ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।