26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬੀਬੀ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਹੱਕ 'ਚ ਮੀਟਿੰਗ

ਅਜੀਤ ਡੈਸਕ 10-12-2025
ਫੱਤੂਢੀਂਗਾ, 9 ਦਸੰਬਰ (ਬਲਜੀਤ ਸਿੰਘ)-ਬਲਾਕ ਸੰਮਤੀ ਜ਼ੋਨ ਫੱਤੂਢੀਗਾਂ ਦੇ ਪਿੰਡ ਹੁਸੈਨਪੁਰ ਮਹਿੰਦਰ ਸਿੰਘ ਤੇ ਜਗਦੀਸ਼ ਸਿੰਘ ਜੀ ਦੇ ਗ੍ਰਹਿ ਵਿਖੇ ਆਗਾਮੀ ਚੋਣਾਂ ਨੂੰ ਲੈ ਕੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਦੌਰਾਨ ਬੀਬੀ ਜੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਪ੍ਰਕਾਸ਼ ਕੌਰ ਜੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣੇਗੀ ਤੇ ਪੰਜਾਬ ਵਿਚ ਰੁਕੇ ਹੋਏ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ | ਇਸ ਮੌਕੇ ਗੁਰਦੀਪ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਜਸਪਾਲ ਸਿੰਘ, ਸਿਮਰਨਜੀਤ ਸਿੰਘ, ਮਨਮੋਹਨ ਸਿੰਘ, ਰਣਜੀਤ ਸਿੰਘ, ਜਗਦੀਸ਼ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਸੰਦੀਪ ਸਿੰਘ, ਕਮਲਜੀਤ ਕੌਰ, ਬਲਜੀਤ ਕੌਰ, ਸੁਰਿੰਦਰ ਕੌਰ, ਕੁਲਵੰਤ ਕੌਰ, ਕੁਲਵਿੰਦਰ ਕੌਰ ਅਲੀ ਮੁਹੰਮਦ, ਹਰਜਿੰਦਰ ਸਿੰਘ, ਗੁਰਮੁਖ ਸਿੰਘ, ਬਲਜੀਤ ਕੌਰ ਕਮਾਲਪੁਰ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਹਰਜੀ ਮਾਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ <br/> ਅਗਲੀ ਖ਼ਬਰ ਕਮਾਲਪੁਰ ਵਾਸੀਆਂ ਵਲੋਂ ਅਕਾਲੀ ਉਮੀਦਵਾਰ ਬੀਬੀ ਕੁਲਵਿੰਦਰ ਕੌਰ ਦੇ ਸਮਰਥਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।