05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਚੀਫ਼ ਜਸਟਿਸ ਸੂਰੀਆਕਾਂਤ ਫਗਵਾੜਾ ਪੁੱਜੇ

ਅਜੀਤ ਡੈਸਕ 23-12-2025
ਫਗਵਾੜਾ, 22 ਦਸੰਬਰ (ਹਰਜੋਤ ਸਿੰਘ ਚਾਨਾ)-ਭਾਰਤ ਦੇ ਚੀਫ਼ ਜਸਟਿਸ ਸੂਰੀਆਕਾਂਤ ਅੱਜ ਸ਼ਾਮ ਫਗਵਾੜਾ ਵਿਖੇ ਮਰਹੂਮ ਵਕੀਲ ਕੇ.ਸੀ. ਆਜ਼ਾਦ ਦੇ ਨਿਵਾਸ ਸਥਾਨ ਮਾਡਲ ਟਾਊਨ ਵਿਖੇ ਪੁੱਜੇ ਤੇ ਉਨ੍ਹਾਂ ਪਰਿਵਾਰ ਨਾਲ ਮਿਲਣੀ ਕੀਤੀ | ਜਸਟਿਸ ਸੂਰੀਆਕਾਂਤ ਦਾ ਇਸ ਪਰਿਵਾਰ ਨਾਲ ਕਾਫ਼ੀ ਪੁਰਾਣਾ ਸਬੰਧ ਹੈ | ਉਹ ਚੀਫ਼ ਜਸਟਿਸ ਬਣਨ ਮਗਰੋਂ ਪਹਿਲੀ ਵਾਰ ਅੱਜ ਫਗਵਾੜਾ ਪੁੱਜੇ ਸਨ ਤੇ ਕੁੱਝ ਸਮਾਂ ਹੀ ਪਰਿਵਾਰ ਨਾਲ ਮੁਲਾਕਾਤ ਕਰਨ ਮਗਰੋਂ ਵਾਪਸ ਚਲੇ ਗਏ | ਉਨ੍ਹਾਂ ਦੇ ਪੁੱਜਣ ਤੋਂ ਪਹਿਲਾ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ |

ਪਿਛਲੀ ਖ਼ਬਰ ਸੱਜਣ ਸਿੰਘ ਚੀਮਾ ਨੇ ਕੀਤਾ ਚੋਣਾਂ ਜਿੱਤਣ ਵਾਲੇ ਆਗੂਆਂ ਦਾ ਸਨਮਾਨ ਅਗਲੀ ਖ਼ਬਰ ਕੁਝ ਨੌਜਵਾਨਾਂ ਨੇ ਇਕ ਪ੍ਰਵਾਸੀ ਮਜ਼ਦੂਰ ਦੀ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।