19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

12 ਆਈ.ਪੀ.ਐਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਵਜੋਂ ਤਰੱਕੀ

ਅਜੀਤ ਡੈਸਕ 03-01-2026
ਚੰਡੀਗੜ੍ਹ, 2 ਜਨਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ 17 ਆਈ.ਪੀ.ਐਸ. ਅਧਿਕਾਰੀਆਂ ਦੀ 12 ਡੀ.ਆਈ.ਜੀ., 4 ਆਈ.ਜੀ. ਅਤੇ ਇਕ ਏ.ਡੀ.ਜੀ.ਪੀ ਵਜੋਂ ਤਰੱਕੀ ਦਿੱਤੀ ਗਈ ਹੈ | ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਵੱਖ-ਵੱਖ ਜਾਰੀ ਹੁਕਮਾਂ ਮੁਤਾਬਿਕ ਸਨੇਹਦੀਪ ਸ਼ਰਮਾ, ਸੰਦੀਪ ਗੋਇਲ, ਜਸਦੇਵ ਸਿੰਘ ਸਿੱਧੂ, ਧਰੁਵ ਦਹੀਆ, ਸੰਦੀਪ ਕੁਮਾਰ ਗਰਗ, ਗੁਲਨੀਤ ਸਿੰਘ ਖੁਰਾਣਾ, ਅਖਿਲ ਚੌਧਰੀ, ਅਮਨੀਤ ਕੋਂਡਲ, ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਘ, ਸਰਬਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਜੱਗੀ ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ | ਇਸੇ ਤਰ੍ਹਾਂ ਜਗਦਲੇ ਨਿਲੰਬਰੀ ਵਿਜੇ, ਰਾਹੁਲ ਐਸ., ਬਿਕਰਮਪਾਲ ਸਿੰਘ ਭੱਟੀ ਅਤੇ ਰਾਜਪਾਲ ਸਿੰਘ ਨੂੰ ਆਈ. ਜੀ. ਵਜੋਂ ਅਤੇ ਕੋਸ਼ਤਭ ਸ਼ਰਮਾ ਨੂੰ ਏ. ਡੀ. ਜੀ. ਪੀ. ਵਜੋਂ ਤਰੱਕੀ ਦਿੱਤੀ ਗਈ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਮੁਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਅਗਲੀ ਖ਼ਬਰ ਬੀਬੀ ਗੁਰਦੇਵ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।