19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪੰਜਾਬ 'ਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ-ਮੁੱਖ ਮੰਤਰੀ

ਅਜੀਤ ਡੈਸਕ 21-01-2026
ਪੰਜਾਬ 'ਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ 'ਚ ਲੈਂਦਾ ਹੈ, ਉਸ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ 'ਚ ਉਨ੍ਹਾਂ ਨੂੰ ਸਰਪ੍ਰਸਤੀ ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਾਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਕੀਤਾ | ਉਨ੍ਹਾਂ ਅੱਗੇ ਲਿਖਿਆ ਕਿ ਗੈਂਗਸਟਰਵਾਦ ਨੂੰ ਖ਼ਤਮ ਕਰਨ ਤੱਕ ਇਹ ਜੰਗ ਜਾਰੀ ਰਹੇਗੀ | 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੌਰਾਨ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇਨਾਮ ਵੀ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਨਿਤਿਨ ਨਬੀਨ ਨੇ ਭਾਜਪਾ ਦੇ 12ਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਹਰਿਆਣਾ ਸਰਕਾਰ ਵਲੋਂ ਪ੍ਰੀਖਿਆਵਾਂ ਦੌਰਾਨ 'ਕਿਰਪਾਨ' ਪਹਿਨਣ ਦੀ ਇਜਾਜ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।