19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪਹਿਲੇ ਦਿਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ 1314 ਸਹਿਯੋਗੀ ਹਿਰਾਸਤ 'ਚ ਲਏ-ਅਰਪਿਤ ਸ਼ੁਕਲਾ

ਅਜੀਤ ਡੈਸਕ 21-01-2026
ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਦੇ ਪਹਿਲੇ ਦਿਨ 'ਆਪ੍ਰੇਸ਼ਨ ਪ੍ਰਹਾਰ' ਚਲਾਇਆ ਗਿਆ, ਜਿਸ 'ਚ ਪੰਜਾਬ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪਡ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਇਨ੍ਹਾਂ ਗੈਂਗਸਟਰਾਂ ਦੇ 1314 ਸਹਿਯੋਗੀ/ਸਾਥੀ ਕਾਬੂ ਕੀਤੇ ਹਨ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ 72 ਘੰਟੇ ਜਾਰੀ ਰਹੇਗਾ |

ਪਿਛਲੀ ਖ਼ਬਰ ਰੂਸ ਤੇ ਭਾਰਤ ਵਲੋਂ 'ਐੱਸ ਜੇ-100' ਯਾਤਰੀ ਜਹਾਜ਼ ਦੀ ਵਿਕਰੀ 'ਤੇ ਮੁਢਲਾ ਸਮਝÏਤਾ ਅਗਲੀ ਖ਼ਬਰ ਅਸੀਂ ਦੇਸ਼ ਲਈ ਗੋਲੀਆਂ ਖਾਧੀਆਂ ਹਨ, ਜੇ ਲੋੜ ਪਈ ਤਾਂ ਮੁੜ ਖਾਵਾਂਗੇ-ਫਾਰੂਕ ਅਬਦੁੱਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।