21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕਾਂਗਰਸ ਵਲੋਂ ਮਾਨਸਾ ਤੋਂ ਕੁਲਵੰਤ ਰਾਏ ਸਿੰਗਲਾ ਅਤੇ ਮਲੇਰਕੋਟਲਾ ਤੋਂ ਨਿਸ਼ਾਤ ਅਖਤਰ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 30-01-2026
ਜਲੰਧਰ, 29 ਜਨਵਰੀ (ਅ.ਬ.)-ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਨੇ ਪੰਜਾਬ ਤੇ ਰਾਜਸਥਾਨ ਦੇ ਕੁਝ ਜ਼ਿਲਿ੍ਹਆਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਹੈ | ਜਾਰੀ ਬਿਆਨ ਮੁਤਾਬਿਕ ਪੰਜਾਬ ਦੇ ਮਾਨਸਾ ਤੋਂ ਕੁਲਵੰਤ ਰਾਏ ਸਿੰਗਲਾ ਅਤੇ ਮਲੇਰਕੋਟਲਾ ਤੋਂ ਨਿਸ਼ਾਤ ਅਖਤਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |


ਪਿਛਲੀ ਖ਼ਬਰ LIVE : Gurdwara Bangla Sahib Delhi ਤੋਂ Gurbani Kirtan ਦਾ ਸਿੱਧਾ ਪ੍ਰਸਾਰਣ |DSGMC ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਬਿਹਾਰ 'ਚ ਵੋਟਰ ਸੂਚੀ ਦੇ ਐਸ.ਆਈ.ਆਰ. ਨੂੰ ਚੁਣÏਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰਾਖਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।