26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਤਾਲਿਬਾਨ ਸਿਰਫ਼ ਪਾਕਿਸਤਾਨੀ ਫ਼ੌਜ ਨੂੰ ਬਣਾਵੇਗਾ ਨਿਸ਼ਾਨਾ

ਅਜੀਤ ਡੈਸਕ 24-02-2026

ਅੰਮਿ੍ਤਸਰ, 23 ਫਰਵਰੀ (ਸੁਰਿੰਦਰ ਕੋਛੜ)-ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਚਿਤਾਵਨੀ ਦਿੱਤੀ ਹੈ ਕਿ ਤਾਲਿਬਾਨ ਫ਼ੌਜਾਂ ਦੋਵਾਂ ਧਿਰਾਂ ਵਿਚਕਾਰ ਚੱਲ ਰਹੇ ਤਣਾਅ ਦੇ ਜਵਾਬ 'ਚ ਸਿਰਫ਼ 'ਅਪਰਾਧੀ' ਪਾਕਿਸਤਾਨੀ ਫ਼ੌਜੀਆਂ ਨੂੰ ਨਿਸ਼ਾਨਾ ਬਣਾਉਣਗੀਆਂ | ਕਾਬੁਲ 'ਚ ਇਕ ਨਿਊਜ਼ ਚੈਨਲ ਨਾਲ ਇੰਟਰਵਿਊ 'ਚ ਮੁਜਾਹਿਦ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਦੇ ਉਲਟ ਤਾਲਿਬਾਨ ਦਾ ਆਮ ਪਾਕਿ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਇਸ ਦੀ ਬਜਾਇ ਪਾਕਿ ਦੇ ਫ਼ੌਜੀ ਬਲਾਂ 'ਤੇ ਧਿਆਨ ਕੇਂਦਰਿਤ ਕਰਨਗੇ |

ਪਿਛਲੀ ਖ਼ਬਰ ਮੈਕਸੀਕੋ 'ਚ ਖ਼ਤਰਨਾਕ ਨਸ਼ਾ ਤਸਕਰ 'ਅਲ ਮੈਂਚੋ' ਦੀ ਮੌਤ ਤੋਂ ਬਾਅਦ ਹਿੰਸਾ ਭੜਕੀ <br/> ਅਗਲੀ ਖ਼ਬਰ ਬਰਮਿੰਘਮ ਯੂਨੀਵਰਸਿਟੀ ਨੇ ਪੰਜਾਬ ਤੇ ਹਰਿਆਣਾ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ 'ਤੇ ਲਾਈ ਪਾਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।