09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਈਰਾਨ ਦੇ ਹਰ ਹਮਲੇ ਨੂੰ ਨਹੀਂ ਰੋਕ ਸਕਦੇ-ਹੇਗਸੇਥ

ਅਜੀਤ ਡੈਸਕ 06-03-2026
ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਸਵੀਕਾਰ ਕੀਤਾ ਕਿ ਈਰਾਨ ਦੇ ਕੁਝ ਹਵਾਈ ਹਮਲੇ ਅਜੇ ਵੀ ਸਾਡੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ | ਹਾਲਾਂਕਿ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਮਰੀਕੀ ਫ਼ੌਜ ਤੇਜ਼ੀ ਨਾਲ ਈਰਾਨ ਦੇ ਹਵਾਈ ਖੇਤਰ 'ਤੇ ਕੰਟਰੋਲ ਕਰ ਰਹੀ ਹੈ | ਹੇਗਸੇਥ ਨੇ ਪੈਂਟਾਗਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਕਤ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਮਰੀਕਾ ਨੇ ਮੱਧ ਪੂਰਬ ਵਿਚ ਅਮਰੀਕੀ ਫ਼ੌਜਾਂ ਅਤੇ ਸਹਿਯੋਗੀਆਂ ਦੀ ਰੱਖਿਆ ਲਈ ਹਵਾਈ ਰੱਖਿਆ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ 'ਚ ਕੋਈ ਕਸਰ ਨਹੀਂ ਛੱਡੀ ਹੈ |

ਪਿਛਲੀ ਖ਼ਬਰ ਭਾਰਤ ਨੇ ਖਾਮੇਨੇਈ ਦੀ ਮੌਤ 'ਤੇ ਪ੍ਰਗਟਾਇਆ ਅਫ਼ਸੋਸ ਅਗਲੀ ਖ਼ਬਰ ਈਰਾਨ 'ਚ 1230, ਲਿਬਨਾਨ 'ਚ 70 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।