08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਮਰੀਕਾ ਦੇ ਵਿਦੇਸ਼ ਵਿਭਾਗ ਵਲੋਂ ਕੁਵੈਤ 'ਚ ਅਮਰੀਕੀ ਦੂਤਘਰ ਬੰਦ ਕਰਨ ਦਾ ਐਲਾਨ

ਅਜੀਤ ਡੈਸਕ 06-03-2026
ਦੁਬਈ, 5 ਮਾਰਚ (ਏ.ਪੀ.)-ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਵੀਰਵਾਰ ਨੂੰ ਈਰਾਨ ਦੇ ਜਵਾਬੀ ਹਮਲਿਆਂ ਤੋਂ ਬਾਅਦ ਕੁਵੈਤ ਵਿਚ ਆਪਣੇ ਅਮਰੀਕੀ ਦੂਤਘਰ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ | ਜੰਗ ਦੀ ਸ਼ੁਰੂਆਤ ਤੋਂ ਬਾਅਦ ਈਰਾਨ ਨੇ ਖਾੜੀ ਦੇਸ਼ ਜੋ ਕਿ ਅਮਰੀਕੀ ਸਹਿਯੋਗੀ ਹਨ 'ਤੇ ਮਿਜ਼ਾਈਲਾਂ ਅਤੇ ਡਰੋਨ ਹਮਲਿਆਂ ਦੀ ਇਕ ਲੜੀ ਸ਼ੁਰੂ ਕੀਤੀ ਹੈ | ਐਤਵਾਰ ਨੂੰ ਕੁਵੈਤ ਵਿਚ ਇਕ ਈਰਾਨੀ ਡਰੋਨ ਹਮਲੇ ਨਾਲ ਛੇ ਅਮਰੀਕੀ ਸੈਨਿਕ ਮਾਰੇ ਗਏ ਸਨ |

ਪਿਛਲੀ ਖ਼ਬਰ ਤਰਨਜੀਤ ਸਿੰਘ ਸੰਧੂ ਦਿੱਲੀ ਦੇ ਉਪ ਰਾਜਪਾਲ ਨਿਯੁਕਤ ਅਗਲੀ ਖ਼ਬਰ ਮੁੰਬਈ, ਦਿੱਲੀ, ਬੈਂਗਲੁਰੂ ਹਵਾਈ ਅੱਡਿਆਂ 'ਤੇ 281 ਉਡਾਣਾਂ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।