08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ-ਤੇਜਸਵੀ

ਅਜੀਤ ਡੈਸਕ 06-03-2026
ਪਟਨਾ, (ਪੀ. ਟੀ. ਆਈ.)-ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਰਾਜ ਸਭਾ 'ਚ ਜਾਣ ਦਾ ਫ਼ੈਸਲਾ ਲੋਕਾਂ ਦੇ ਫਤਵੇ ਨਾਲ ਧੋਖਾ ਹੈ | ਰਾਜ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਯਾਦਵ ਨੇ ਦੋਸ਼ ਲਗਾਇਆ ਕਿ ਭਾਜਪਾ ਹਮੇਸ਼ਾ ਦਲਿਤਾਂ ਅਤੇ ਓ.ਬੀ.ਸੀ. ਦਾ ਵਿਰੋਧ ਕਰਦੀ ਰਹੀ ਹੈ ਤੇ ਨਿਤਿਸ਼ ਕੁਮਾਰ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਨਾਲ, ਇਹ ਸਮਾਜਵਾਦੀ ਗੜ੍ਹ 'ਚ ਆਪਣਾ ਏਜੰਡਾ ਲਾਗੂ ਕਰਨ ਦੀ ਕੋਸ਼ਿਸ਼ ਕਰੇਗੀ |

ਪਿਛਲੀ ਖ਼ਬਰ ਸੀ.ਬੀ.ਐਸ.ਈ. ਵਲੋਂ ਮੱਧ ਪੂਰਬ 'ਚ 10ਵੀਂ ਦੀਆਂ 11 ਤੱਕ ਪ੍ਰੀਖਿਆਵਾਂ ਰੱਦ ਅਗਲੀ ਖ਼ਬਰ ਖਾਮੇਨੇਈ ਦਾ ਪੁੱਤਰ ਮੋਜਤਬਾ ਸੁਪਰੀਮ ਲੀਡਰ ਦੇ ਅਹੁਦੇ ਲਈ ਮੁੱਖ ਦਾਅਵੇਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।