06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਜਟ ਐਲਾਨਾਂ ਨਾਲ ਭਰਿਆ ਪਰ ਆਰਥਿਕ ਤੌਰ ਤੋਂ ਖਾਲੀ-ਬਾਜਵਾ

ਅਜੀਤ ਡੈਸਕ 09-03-2026
ਚੰਡੀਗੜ੍ਹ, 8 ਮਾਰਚ (ਮਾਨ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਵੱਡੇ ਐਲਾਨਾਂ ਦੇ ਇਕ ਬੰਡਲ ਤੋਂ ਵੱਧ ਕੁਝ ਨਹੀਂ ਹੈ, ਜਿਸ ਦਾ ਉਦੇਸ਼ ਸਿਰਫ ਸੁਰਖੀਆਂ ਬਣਾਉਣਾ ਹੈ ਅਤੇ ਪੰਜਾਬ ਦੀ ਸੰਘਰਸ਼ਸ਼ੀਲ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦੀ ਫੌਰੀ ਲੋੜ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨਾ ਹੈ | ਬਾਜਵਾ ਨੇ ਕਿਹਾ ਕਿ ਬਜਟ ਰੁਜ਼ਗਾਰ ਪੈਦਾ ਕਰਨ, ਉਦਯੋਗ ਨੂੰ ਮੁੜ ਸੁਰਜੀਤ ਕਰਨ ਜਾਂ ਸੂਬੇ ਦੀ ਵਿੱਤੀ ਸਿਹਤ ਵਿਚ ਸੁਧਾਰ ਲਿਆਉਣ, ਮੁਲਾਜ਼ਮਾਂ ਦੀ ਮੰਗਾਂ ਪੂਰੀਆਂ ਕਰਨ 'ਚ ਸਪੱਸ਼ਟ ਤੌਰ 'ਤੇ ਆਰਥਿਕ ਦਿ੍ਸ਼ਟੀਕੋਣ ਦੀ ਘਾਟ ਨੂੰ ਉਜਾਗਰ ਕਰਦਾ ਹੈ |

ਪਿਛਲੀ ਖ਼ਬਰ ਪੰਜਾਬ ਦੇ ਹਿੱਤ 'ਚ ਪੇਸ਼ ਕੀਤਾ ਗਿਆ ਇਤਿਹਾਸਿਕ ਬਜਟ-ਅਮਨ ਅਰੋੜਾ ਅਗਲੀ ਖ਼ਬਰ ਸਰਕਾਰ ਨੇ ਖੁਦ ਦੀ ਪਿੱਠ ਥਾਪੜੀ -ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।