06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬੁਨਿਆਦੀ ਢਾਂਚੇ ਦੇ ਨਿਵੇਸ਼

ਅਜੀਤ ਡੈਸਕ 09-03-2026
ਬੁਨਿਆਦੀ ਢਾਂਚੇ ਦੇ ਨਿਵੇਸ਼ਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਲਈ ਅਲਾਟਮੈਂਟ ਨੂੰ ਦੁੱਗਣਾ ਕਰਕੇ 5,440 ਕਰੋੜ ਕਰ ਦਿੱਤਾ ਗਿਆ ਹੈ, ਜਿਸ ਵਿਚ ਸੜਕਾਂ, ਪੀ.ਐਮ.ਜੀ.ਵਾਈ-3 ਅਤੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫੰਡ ਅਧੀਨ ਪ੍ਰੋਜੈਕਟ ਸ਼ਾਮਲ ਹਨ | ਨਹਿਰੀ ਨੈਟਵਰਕ ਨੂੰ ਬਿਹਤਰ ਬਣਾਉਣ ਲਈ ਜਲ ਸਰੋਤਾਂ ਲਈ 2971 ਕਰੋੜ ਰੁਪਏ ਅਲਾਟ ਕੀਤੇ ਗਏ ਹਨ | ਇਸੇ ਤਰ੍ਹਾਂ ਹੜ੍ਹ ਸੁਰੱਖਿਆ ਕਾਰਜ, ਡਰੇਨ ਸਫਾਈ ਅਤੇ ਫਿਰੋਜ਼ਪੁਰ ਫੀਡਰ ਤੇ ਕਾਠਗੜ੍ਹ ਲਿਫਟ ਸਕੀਮ ਦੀ ਮਜ਼ਬੂਤੀ ਦਾ ਕੰਮ ਪ੍ਰਗਤੀ ਅਧੀਨ ਹੈ |

ਪਿਛਲੀ ਖ਼ਬਰ ਅੰਦਰੂਨੀ ਸੁਰੱਖਿਆ ਅਗਲੀ ਖ਼ਬਰ ਪੰਜਾਬ ਦੇ ਹਿੱਤ 'ਚ ਪੇਸ਼ ਕੀਤਾ ਗਿਆ ਇਤਿਹਾਸਿਕ ਬਜਟ-ਅਮਨ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।