06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਮਿਸ਼ਨ ਰੌਸ਼ਨ ਪੰਜਾਬ'

ਅਜੀਤ ਡੈਸਕ 09-03-2026
ਵਿੱਤ ਮੰਤਰੀ ਨੇ ਕਿਹਾ ਕਿ 'ਮਿਸ਼ਨ ਰੌਸ਼ਨ ਪੰਜਾਬ' ਪਹਿਲਕਦਮੀ 'ਚ ਨਵੇਂ ਸਬਸਟੇਸ਼ਨਾਂ ਅਤੇ 25000 ਕਿਲੋਮੀਟਰ ਬਿਜਲੀ ਲਾਈਨਾਂ ਨਾਲ ਬਿਜਲੀ ਵੰਡ ਨੈਟਵਰਕ ਨੂੰ ਆਧੁਨਿਕ ਬਣਾਉਣ ਲਈ 5,000 ਕਰੋੜ ਰੁਪਏ ਦਾ ਨਿਵੇਸ਼ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਖਪਤਕਾਰਾਂ ਦੇ ਲਾਭਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਸੂਬੇ ਦੇ ਸਬਸਿਡੀ ਬੋਝ ਨੂੰ 25 ਪ੍ਰਤੀਸ਼ਤ ਘਟਾਉਣ ਲਈ ਸੁਧਾਰਾਂ ਦੀ ਵੀ ਯੋਜਨਾ ਬਣਾਈ ਗਈ ਹੈ |

ਪਿਛਲੀ ਖ਼ਬਰ ਰੁਜ਼ਗਾਰ ਉਤਪਤੀ ਅਗਲੀ ਖ਼ਬਰ ਉਦਯੋਗਿਕ ਨੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।