17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਦੇਸ਼ ਵਿਰੋਧੀ ਤਾਕਤਾਂ ਭਾਜਪਾ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ-ਡਾ. ਸੁਭਾਸ਼ ਸ਼ਰਮਾ

ਅਜੀਤ ਡੈਸਕ 02-04-2026
ਚੰਡੀਗੜ੍ਹ, 1 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਭਾਜਪਾ ਪ੍ਰਦੇਸ਼ ਦਫ਼ਤਰ 'ਤੇ ਹੋਏ ਗ੍ਰੇਨੇਡ ਹਮਲੇ ਦੀ ਕੜੀ ਨਿੰਦਾ ਕਰਦਿਆਂ ਇਸ ਨੂੰ ਕਾਇਰਾਨਾ ਹਰਕਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਵਚਨਬੱਧ ਰਹੀ ਹੈ ਤੇ ਅੱਗੇ ਵੀ ਇਸੇ ਦਿਸ਼ਾ 'ਚ ਕੰਮ ਕਰਦੀ ਰਹੇਗੀ | ਡਾ. ਸ਼ਰਮਾ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਭਾਜਪਾ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਇਹ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ |

ਪਿਛਲੀ ਖ਼ਬਰ ਈਰਾਨ ਨੇ ਬਹਿਰੀਨ ਦੇ ਐਮਾਜ਼ੋਨ ਦਫ਼ਤਰ 'ਤੇ ਕੀਤਾ ਹਮਲਾ ਅਗਲੀ ਖ਼ਬਰ ਸਮਾਜ ਵਿਰੋਧੀ ਅਨਸਰਾਂ ਦੀ ਕਾਇਰਤਾ ਪੂਰਵਕ ਕਾਰਵਾਈ-ਮਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।