16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਆਈ.ਟੀ.ਆਈ. ਲਈ 2 ਕਰੋੜ ਰੁਪਏ ਦੇਣ ਦਾ ਐਲਾਨ <br/>

ਅਜੀਤ ਡੈਸਕ 15-04-2026
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਆਦਮਪੁਰ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਪਵਨ ਟੀਨੂੰ ਵਲੋਂ ਆਦਮਪੁਰ 'ਚ ਸਥਾਪਿਤ ਆਈ. ਟੀ. ਆਈ. ਦਾ ਨਾਂਅ ਡਾ. ਬੀ. ਆਰ. ਅੰਬੇਡਕਰ ਦੇ ਨਾਂਅ 'ਤੇ ਰੱਖਣ ਅਤੇ ਸਾਜ਼ੋ-ਸਾਮਾਨ ਲਈ ਇਕ ਕਰੋੜ ਰੁਪਏ ਦੀ ਰਾਸ਼ੀ ਦਿੱਤੇ ਜਾਣ ਦੀ ਮੰਗ ਨੂੰ ਮੰਨਦਿਆਂ ਨਾ ਕੇਵਲ ਆਈ. ਟੀ. ਆਈ. ਦਾ ਨਾਂਅ ਡਾ. ਬੀ. ਆਰ. ਅੰਬੇਡਕਰ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ ਬਲਕਿ ਸਾਜ਼ੋ ਸਾਮਾਨ ਲਈ ਵੀ ਰਾਸ਼ੀ ਨੂੰ ਦੁੱਗਣਾ ਕਰਦੇ ਹੋਏ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ | ਜਿਸ 'ਤੇ ਪਵਨ ਟੀਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਲਕੇ ਦੇ ਲੋਕਾਂ ਦੀ ਤਰਫ਼ੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ 10 ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਨਿਤਿਸ਼ ਅਗਲੀ ਖ਼ਬਰ ਪਾਕਿਸਤਾਨ 'ਚ ਅਗਲੇ ਦੋ ਦਿਨਾਂ 'ਚ ਈਰਾਨ ਨਾਲ ਮੁੜ ਹੋ ਸਕਦੀ ਹੈ ਗੱਲਬਾਤ-ਟਰੰਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।