16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਹੁਣ ਕੋਈ ਵੀ ਬੇਅਦਬੀ ਕਰਨ ਦੀ ਨਹੀਂ ਕਰੇਗਾ ਹਿੰਮਤ-ਸੰਧਵਾਂ

ਅਜੀਤ ਡੈਸਕ 20-04-2026
ਚੰਡੀਗੜ੍ਹ, (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਬੇਅਦਬੀ ਵਿਰੋਧੀ ਐਕਟ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ ਤੇ ਹੁਣ ਕੋਈ ਵੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ | ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਪ੍ਰਮਾਤਮਾ ਨੇ ਮੈਨੂੰ ਧਾਰਮਿਕ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਮੌਕਾ ਦਿੱਤਾ ਹੈ | ਇਸ ਬਿੱਲ ਰਾਹੀਂ ਸਾਡੀ ਸਰਕਾਰ ਨੇ ਧਾਰਮਿਕ ਬੇਅਦਬੀ ਨਾਲ ਸੰਬੰਧਿਤ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕੀਤੀ ਹੈ |

ਪਿਛਲੀ ਖ਼ਬਰ ਕਾਨੂੰਨ ਇਤਿਹਾਸਕ ਕਦਮ-ਗਿਆਨੀ ਰਘਬੀਰ ਸਿੰਘ ਅਗਲੀ ਖ਼ਬਰ ਸੀਚੇਵਾਲ ਵਲੋਂ ਸਿੱਖ ਜਗਤ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।