19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰਪਤਵੰਤ ਸਿੰਘ ਪੰਨੂ ਨੇ ਦਿਲਜੀਤ ਦੋਸਾਂਝ ਨੂੰ ਦਿੱਤੀ ਧਮਕੀ

ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਏਜੰਸੀ)-ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਧਮਕੀ ਦਿੱਤੀ ਹੈ | ਪੰਨੂ ਨੇ ਐਲਾਨ ਕੀਤਾ ਹੈ ਕਿ ਉਸ ਦਾ ਸੰਗਠਨ ਅਮਰੀਕਾ ਵਿਚ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਵਿਰੋਧ ਕਰੇਗਾ | ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਦਿਲਜੀਤ ਨੇ ਕੈਨੇਡਾ ਦੇ ਕੈਲਗਰੀ ਵਿਚ ਆਪਣੇ 'ਔਰਾ 2026' ਕੰਸਰਟ ਦੌਰਾਨ ਖ਼ਾਲਿਸਤਾਨੀ ਝੰਡੇ ਦਿਖਾਏ ਜਾਣ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ |

ਪਿਛਲੀ ਖ਼ਬਰ ਅਜੀਤ' ਖ਼ਬਰਾਂ, 8 ਮਈ 2026 ਅਗਲੀ ਖ਼ਬਰ ਸੌਰਭ ਵਿਜੇ ਯੂ.ਆਈ.ਡੀ.ਏ.ਆਈ. ਦੇ ਮੁਖੀ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।