15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਮਤਾ ਬੈਨਰਜੀ ਨੇ ਨਹੀਂ ਦਿੱਤਾ ਅਸਤੀਫ਼ਾ ਰਾਜਪਾਲ ਨੇ ਵਿਧਾਨ ਸਭਾ ਕੀਤੀ ਭੰਗ

ਅਜੀਤ ਡੈਸਕ 08-05-2026
ਕੋਲਕਾਤਾ, 7 ਮਈ (ਏਜੰਸੀ)-ਪੱਛਮੀ ਬੰਗਾਲ ਦੇ ਰਾਜਪਾਲ ਆਰ.ਐੱਨ. ਰਵੀ ਨੇ ਵੀਰਵਾਰ ਨੂੰ ਸੂਬੇ 'ਚ ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਵਿਧਾਨ ਸਭਾ ਭੰਗ ਕਰ ਦਿੱਤੀ ਹੈ¢ਰਾਜਪਾਲ ਨੇ 7 ਮਈ ਤੋਂ ਪੱਛਮੀ ਬੰਗਾਲ ਵਿਧਾਨ ਸਭਾ ਨੂੰ ਭੰਗ ਕਰਨ ਦਾ ਹੁਕਮ ਜਾਰੀ ਕੀਤਾ ਹੈ¢ ਤਿ੍ਣਮੂਲ ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ ਅਤੇ ਜੇਕਰ ਕੇਂਦਰ ਸਰਕਾਰ ਚਾਹੇ ਤਾਂ ਉਨ੍ਹਾਂ ਨੂੰ ਬਰਖ਼ਾਸਤ ਕਰ ਸਕਦੀ ਹੈ¢ਦੂਜੇ ਪਾਸੇ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਪਾਣੀਹਾਟੀ ਵਿਚ ਇੱਕ ਬੰਬ ਧਮਾਕੇ ਵਿਚ ਭਾਜਪਾ ਦੇ ਪੰਜ ਸਮਰਥਕ ਜ਼ਖ਼ਮੀ ਹੋ ਗਏ ਹਨ |

ਪਿਛਲੀ ਖ਼ਬਰ ਧਮਾਕੇ ਕਰਾਉਣਾ ਹੀ ਹੈ ਭਾਜਪਾ ਦਾ 'ਪੰਜਾਬ ਮਿਸ਼ਨ'-ਸੰਜੇ ਸਿੰਘ ਅਗਲੀ ਖ਼ਬਰ ਟੀ.ਵੀ.ਕੇ. ਕੋਲ ਤਾਮਿਲਨਾਡੂ 'ਚ ਸਰਕਾਰ ਬਣਾਉਣ ਲਈ ਲੋੜੀਂਦਾ ਬਹੁਮਤ ਨਹੀਂ-ਰਾਜਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।