15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ ਡੂੰਘੀ ਜਾਂਚ-ਰੰਧਾਵਾ

ਅਜੀਤ ਡੈਸਕ 08-05-2026
ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਹਾਲੀ 'ਚ ਈ.ਡੀ ਦੀ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਘੁੰਮਣ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਲੋਂ ਬਿਲਡਰਾਂ ਤੋਂ ਪੈਸੇ ਵਸੂਲਣ ਦੀ ਕੇਂਦਰੀ ਏਜੰਸੀਆਂ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੀ ਇਸ ਰੈਕੇਟ ਦੇ ਮਾਸਟਰਮਾਈਾਡ ਦਾ ਪਰਦਾਫਾਸ਼ ਕਰ ਸਕਦੀ ਹੈ | ਉਨ੍ਹਾਂ ਦੀ ਵਿੱਤੀ ਸਥਿਤੀ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ | ਇਨ੍ਹਾਂ ਵਿਅਕਤੀਆਂ ਨੇ ਪਿਛਲੇ ਚਾਰ ਸਾਲਾਂ 'ਚ ਕਿੰਨਾ ਪੈਸਾ ਕਮਾਇਆ? ਉਹ ਰਾਤੋ-ਰਾਤ ਕਰੋੜਾਂ ਰੁਪਏ ਦੇ ਮਾਲਕ ਕਿਵੇਂ ਬਣ ਗਏ?

ਪਿਛਲੀ ਖ਼ਬਰ ਬਿਲਡਰਾਂ ਤੋਂ ਪੈਸੇ ਇਕੱਠੇ ਕਰਨ ਦੇ ਮਾਮਲੇ ਦੀ ਜਾਂਚ ਕੀਤੀ ਜਾਵੇ-ਮਜੀਠੀਆ ਅਗਲੀ ਖ਼ਬਰ ਪੰਜਾਬ ਤੋਂ 25,000 ਤੋਂ 30,000 ਕਰੋੜ ਰੁਪਏ ਵਿਦੇਸ਼ਾਂ 'ਚ ਪਹੁੰਚੇ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।