16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਜਾਤੀ-ਆਧਾਰਿਤ ਜਨਗਣਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

ਅਜੀਤ ਡੈਸਕ 21-05-2026
ਨਵੀਂ ਦਿੱਲੀ, 20 ਮਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਜਾਤੀ-ਅਧਾਰਿਤ ਜਨਗਣਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ ¢ ਅਦਾਲਤ ਨੇ ਕਿਹਾ ਕਿ ਇਹ ਇਕ ਸਰਕਾਰੀ ਨੀਤੀਗਤ ਫ਼ੈਸਲਾ ਹੈ ਅਤੇ ਇਸ ਵਿਚ ਦਖ਼ਲ ਦੇਣ ਦਾ ਕੋਈ ਕਾਰਨ ਨਹੀਂ ਹੈ ¢ ਸਰਬਉੱਚ ਅਦਾਲਤ ਵਿਚ ਦਾਇਰ ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਜਾਤੀ-ਅਧਾਰਿਤ ਗਣਨਾ ਨੂੰ ਆਉਣ ਵਾਲੀ ਜਨਗਣਨਾ ਵਿਚ ਸ਼ਾਮਿਲ ਨਾ ਕੀਤਾ ਜਾਵੇ, ਕਿਉਂਕਿ ਇਸ ਦੀ ਦੁਰਵਰਤੋਂ ਹੋ ਸਕਦੀ ਹੈ ¢

ਪਿਛਲੀ ਖ਼ਬਰ ਯੂ. ਜੀ. ਸੀ.-ਨੈੱਟ ਜੂਨ 2026 ਲਈ ਅਰਜ਼ੀ ਦੀ ਆਖਰੀ ਤਰੀਕ 23 ਮਈ ਤੱਕ ਵਧਾਈ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦਿਆਂ ਤੋਂ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।