16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸੁਪਰੀਮ ਕੋਰਟ ਵਲੋਂ ਗੁ: ਕਮੇਟੀਆਂ ਦੇ ਫੰਡਾਂ ਦੀ ਦੁਰਵਰਤੋਂ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਅਜੀਤ ਡੈਸਕ 21-05-2026
ਨਵੀਂ ਦਿੱਲੀ, 20 ਮਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦੇਸ਼ ਭਰ 'ਚ ਸਿੱਖ ਧਾਰਮਿਕ ਅਤੇ ਵਿਰਾਸਤੀ ਜਾਇਦਾਦਾਂ ਦੀ ਸੁਰੱਖਿਆ, ਆਡਿਟ ਤੇ ਨਿਯਮਬੱਧ ਲਈ ਕਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ | ਦਰਅਸਲ ਦੇਸ਼ ਭਰ 'ਚ ਗੁਰਦੁਆਰਾ ਕਮੇਟੀਆਂ ਦੇ ਫੰਡਾਂ ਦੀ ਦੁਰਵਰਤੋਂ ਨੂੰ ਲੈ ਕੇ ਸਰਬਉੱਚ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ | ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰਨ ਦੇ ਨਾਲ ਹੀ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਦੀ ਬੈਂਚ ਨੇ ਪਟੀਸ਼ਨਰ ਚਰਨਜੀਤ ਸਿੰਘ ਨੂੰ ਸੰਸਦ ਦੀ ਪਟੀਸ਼ਨ ਕਮੇਟੀ ਸਾਹਮਣੇ ਆਪਣੀ ਮੰਗ ਉਠਾਉਣ ਦੀ ਸਲਾਹ ਦਿੱਤੀ |

ਪਿਛਲੀ ਖ਼ਬਰ ਹਲਵਾਰਾ ਹਵਾਈ ਅੱਡੇ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਹੋਵੇ-ਮੁੱਖ ਮੰਤਰੀ ਅਗਲੀ ਖ਼ਬਰ ਭਾਰਤ ਤੇ ਇਟਲੀ ਦੁਵੱਲੇ ਸੰਬੰਧਾਂ ਨੂੰ ਵਿਸ਼ੇਸ਼ ਰਣਨੀਤਕ ਭਾਈਵਾਲੀ ਤੱਕ ਵਧਾਉਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।