14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮੁੱਖ ਮੰਤਰੀ ਫੜਨਵੀਸ ਵਲੋਂ ਜਾਂਚ ਦੇ ਆਦੇਸ਼

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਫੜਨਵੀਸ ਨੇ ਸੁਖਬੀਰ ਨੂੰ ਫ਼ੋਨ ਕੀਤਾ ਤੇ ਹਾਲ-ਚਾਲ ਪੁੱਛਿਆ। ਮੁੱਖ ਮੰਤਰੀ ਨੇ ਨਾਂਦੇੜ ਦੇ ਐਸ.ਪੀ. ਤੋਂ ਘਟਨਾ ਬਾਰੇ ....

ਅਜੀਤ ਡੈਸਕ 14-08-2026

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਫੜਨਵੀਸ ਨੇ ਸੁਖਬੀਰ ਨੂੰ ਫ਼ੋਨ ਕੀਤਾ ਤੇ ਹਾਲ-ਚਾਲ ਪੁੱਛਿਆ। ਮੁੱਖ ਮੰਤਰੀ ਨੇ ਨਾਂਦੇੜ ਦੇ ਐਸ.ਪੀ. ਤੋਂ ਘਟਨਾ ਬਾਰੇ ਜਾਣਕਾਰੀ ਮੰਗੀ ਤੇ ਹਮਲੇ ਦੇ ਮਕਸਦ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। 

ਪਿਛਲੀ ਖ਼ਬਰ ਲਾਲ ਕਿਲ੍ਹਾ ਧਮਾਕਾ ਅਲ-ਕਾਇਦਾ ਵਲੋਂ ਕੀਤਾ ਗਿਆ ਸੀ-ਸੰਯੁਕਤ ਰਾਸ਼ਟਰ ਰਿਪੋਰਟ ਅਗਲੀ ਖ਼ਬਰ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ਹਮਲੇ ’ਚ ਜ਼ਖ਼ਮੀ-ਹਮਲਾਵਰ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।