ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ’ਤੇ ਹਮਲਾ ਕੀਤੇ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਸੁਖਬੀਰ ’ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਤੇ ਗੁਰੂ ਘਰ ਦੀ ਮਾਣ-ਮਰਯਾਦਾ ਦੀ ਤੌਹੀਨ ਹੈ। ਧਾਮੀ ਉਨ੍ਹਾਂ ਕਿਹਾ ਕਿ ਗੁਰੂ ਘਰ ਆਏ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
ਸੁਖਬੀਰ ’ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਧਾਮੀ
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ’ਤੇ ਹਮਲਾ ਕੀਤੇ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਸੁਖਬੀਰ ’ਤੇ ਹਮਲਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਤੇ ਗੁਰੂ ਘਰ ...
ਅਜੀਤ ਡੈਸਕ
14-08-2026