ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੁਖਬੀਰ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਸਬੰਧੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਹੋਣਾ ਖੁਫ਼ੀਆ ਤੰਤਰ ਦੀ ਨਾਕਾਮੀ ਨੂੰ ਸਾਹਮਣੇ ਲਿਆਉਂਦਾ ਹੈ। ਇਸ ਹਮਲੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾ ਕੇ ਜ਼ਿੰਮੇਵਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ’ਚ ਲਿਆਉਣੀ ਚਾਹੀਦੀ ਹੈ।
ਹਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਮਜੀਠੀਆ
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੁਖਬੀਰ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਸਬੰਧੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਹੋਣਾ ...
ਅਜੀਤ ਡੈਸਕ
14-08-2026