14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੰਧਵਾਂ ਵਲੋਂ ਘਟਨਾ ਦੀ ਸਖ਼ਤ ਨਿੰਦਾ

ਜਲੰਧਰ, 13 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਨਾਂਦੇੜ ਵਿਖੇ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਅਜਿਹੀ ਘਟਨਾ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ...

ਅਜੀਤ ਡੈਸਕ 14-08-2026

ਜਲੰਧਰ, 13 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਨਾਂਦੇੜ ਵਿਖੇ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਅਜਿਹੀ ਘਟਨਾ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਪਰ ਇਸ ਦੇ ਨਾਲ ਹੀ ਇਹ ਘਟਨਾ ਸਿੱਖ ਸਫ਼ਾਂ ’ਚ ਬਾਦਲ ਪਰਿਵਾਰ ਪ੍ਰਤੀ ਪੈਦਾ ਹੋ ਰਹੇ ਰੋਸ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਨਾਹ ਕਬੂਲ ਕਰਕੇ ਸੇਧ ਲੈਣ ਉਪਰੰਤ ਵੀ ਜੇ ਮੁੜ ਓਹੀ ਕਾਰਜਸ਼ੈਲੀ ਅਪਨਾਈ ਜਾਂਦੀ ਹੈ ਤਾਂ ਸਿੱਖ ਸੰਗਤ ’ਚ ਰੋਸ ਪੈਦਾ ਹੋਣਾ ਸੁਭਾਵਿਕ ਹੈ। 

ਪਿਛਲੀ ਖ਼ਬਰ ਦੋਹਰੇ ਹੱਤਿਆਕਾਂਡ ਦੇ ਮ੍ਰਿਤਕ ਸਹੁਰੇ ਤੇ ਨੂੰਹ ਦਾ ਕੀਤਾ ਗਿਆ ਅੰਤਿਮ ਸੰਸਕਾਰ ਅਗਲੀ ਖ਼ਬਰ ਹਮਲੇ ਦੀ ਸੀ.ਬੀ.ਆਈ. ਜਾਂਚ ਹੋਵੇ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।