ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)– ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਚਿੰਤਾਜਨਕ ਘਟਨਾ ਕਰਾਰ ਦਿੱਤਾ। ਉਨ੍ਹਾਂ ਸੁਖਬੀਰ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਿੰਸਾ ਦੀ ਕਿਸੇ ਵੀ ਸਮਾਜ, ਲੋਕਤੰਤਰ ਜਾਂ ਸਿਆਸੀ ਪ੍ਰਣਾਲੀ ’ਚ ਕੋਈ ਥਾਂ ਨਹੀਂ ਹੈ। ਸਿਆਸੀ ਮਤਭੇਦ ਅਤੇ ਵਿਚਾਰਾਂ ਦੀ ਵੱਖਰਤਾ ਲੋਕਤੰਤਰ ਦਾ ਹਿੱਸਾ ਹਨ, ਪਰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਇਨ੍ਹਾਂ ਮਤਭੇਦਾਂ ਦਾ ਹੱਲ ਨਹੀਂ ਬਣਾਇਆ ਜਾ ਸਕਦਾ।
ਹਿੰਸਾ ਦੀ ਕਿਸੇ ਵੀ ਸਮਾਜ ਤੇ ਲੋਕਤੰਤਰ ’ਚ ਕੋਈ ਥਾਂ ਨਹੀਂ- ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)– ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਚਿੰਤਾਜਨਕ ਘਟਨਾ ਕਰਾਰ ਦਿੱਤਾ। ਉਨ੍ਹਾਂ ਸੁਖਬੀਰ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ....
ਅਜੀਤ ਡੈਸਕ
14-08-2026