14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿਸੇ ਵੀ ਸਿਆਸੀ ਆਗੂ ਨਾਲ ਹਿੰਸਕ ਵਿਵਹਾਰ ਠੀਕ ਨਹੀਂ-ਸੁਨੀਲ ਜਾਖੜ

ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ) - ਸੁਖਬੀਰ ’ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਆਸਤ ’ਚ ਗੱਲਬਾਤ ਅਤੇ ਵਿਚਾਰ-ਵਟਾਂਦਰਾ ਸਭ ਤੋਂ ਅਹਿਮ ਹਨ। ਕਿਸੇ ਵੀ ਸਿਆਸੀ ...

ਅਜੀਤ ਡੈਸਕ 14-08-2026

ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ) - ਸੁਖਬੀਰ ’ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਆਸਤ ’ਚ ਗੱਲਬਾਤ ਅਤੇ ਵਿਚਾਰ-ਵਟਾਂਦਰਾ ਸਭ ਤੋਂ ਅਹਿਮ ਹਨ। ਕਿਸੇ ਵੀ ਸਿਆਸੀ ਆਗੂ ਨਾਲ ਹਿੰਸਕ ਵਿਵਹਾਰ ਨਾ ਤਾਂ ਲੋਕਤੰਤਰ ਲਈ ਠੀਕ ਹੈ ਅਤੇ ਨਾ ਹੀ ਪੰਜਾਬ ਦੀ ਸਿਆਸੀ ਰਵਾਇਤ ਦੇ ਅਨੁਕੂਲ ਹੈ। ਉਨ੍ਹਾਂ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਸੁਖਬੀਰ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਪਿਛਲੀ ਖ਼ਬਰ ਧਾਰਮਿਕ ਥਾਵਾਂ ’ਤੇ ਅਜਿਹੀ ਘਟਨਾ ਬਰਦਾਸ਼ਤਯੋਗ ਨਹੀਂ-ਰੰਧਾਵਾ ਅਗਲੀ ਖ਼ਬਰ ਹਿੰਸਾ ਦੀ ਕਿਸੇ ਵੀ ਸਮਾਜ ਤੇ ਲੋਕਤੰਤਰ ’ਚ ਕੋਈ ਥਾਂ ਨਹੀਂ- ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।