19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਿਹਤ ਮੰਤਰੀ ਜੇ.ਪੀ. ਨੱਢਾ ਦੀ ਏਮਜ਼ ’ਚ ਹੋਈ ਐਂਜੀਓਪਲਾਸਟੀ

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਢਾ ਦੀ ਸੋਮਵਾਰ ਸ਼ਾਮ ਨੂੰ ਨਵੀਂ ਦਿੱਲੀ ਸਥਿਤ ਏਮਜ਼ ’ਚ ਐਂਜੀਓਪਲਾਸਟੀ ਕੀਤੀ ਗਈ। ਹਸਪਤਾਲ ਵਲੋਂ ਮੰਗਲਵਾਰ ਨੂੰ ਉਨ੍ਹਾਂ ....

ਅਜੀਤ ਡੈਸਕ 19-08-2026

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਢਾ ਦੀ ਸੋਮਵਾਰ ਸ਼ਾਮ ਨੂੰ ਨਵੀਂ ਦਿੱਲੀ ਸਥਿਤ ਏਮਜ਼ ’ਚ ਐਂਜੀਓਪਲਾਸਟੀ ਕੀਤੀ ਗਈ। ਹਸਪਤਾਲ ਵਲੋਂ ਮੰਗਲਵਾਰ ਨੂੰ ਉਨ੍ਹਾਂ ਦੀ ਸਿਹਤ ਬਾਰੇ ਜਾਰੀ ਅਪਡੇਟ ਮੁਤਾਬਿਕ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੇ.ਪੀ. ਨੱਢਾ ਦੀ ਬੀਤੇ ਦਿਨੀਂ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਦਿੱਲੀ ’ਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਦੇ ਕਈ ਟੈਸਟ ਕਰਵਾਉਣ ਤੋਂ ਬਾਅਦ ਕਾਰਡੀਓਲੋਜੀ ਵਿਭਾਗ ’ਚ ਭਰਤੀ ਕਰਵਾਇਆ ਗਿਆ ਸੀ।

 

ਪਿਛਲੀ ਖ਼ਬਰ ਭਾਰਤ ਤੇ ਅਮਰੀਕਾ ਆਪਣੇ ਮਤਭੇਦ ਦੂਰ ਕਰਨ ਤੇ ਇਕ ਅਨੁਮਾਨਯੋਗ ਟੈਕਸ ਪ੍ਰਣਾਲੀ ਵੱਲ ਕੰਮ ਕਰਨ-ਰਾਜਦੂਤ ਗੋਰ ਅਗਲੀ ਖ਼ਬਰ ਝਾਰਖੰਡ ’ਚ ਦੇਵੇਂਦਰ ਤੇ ਦੋ ਪ੍ਰਦਰਸ਼ਨਕਾਰੀਆਂ ਵਲੋਂ ਭੁੱਖ ਹੜਤਾਲ ਖ਼ਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।