ਵਾਸ਼ਿੰਗਟਨ, 2 ਸਤੰਬਰ (ਪੀ.ਟੀ.ਆਈ.)-ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਭਾਰਤ ਅਤੇ ਈਰਾਨ ਵਪਾਰ ਸਮਝੌਤੇ ਬਾਰੇ ਗੱਲ ਕਰ ਰਹੇ ਹਨ ਅਤੇ ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ ਤਹਿਰਾਨ ਦੇ ਸ਼ਾਸਨ ਨਾਲ ਗੱਲ ਕਰ ਰਹੇ ਹਨ। ਰੂਬੀਓ ਦੀਆਂ ਇਹ ਟਿੱਪਣੀਆਂ ਫੌਕਸ ਨਿਊਜ਼ ਰੇਡੀਓ ’ਤੇ ਦ ਬ੍ਰਾਇਨ ਕਿਲਮੇਡ ਸ਼ੋਅ ’ਤੇ ਇਕ ਇੰਟਰਵਿਊ ਦੌਰਾਨ ਆਈਆਂ, ਜਦੋਂ ਬਿਸ਼ਕੇਕ ’ਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਮੁਲਾਕਾਤ ਬਾਰੇ ਉਨ੍ਹਾਂ ਨੂੰ ਇਸ ਬਾਰੇ ਸਵਾਲ ਪੁੱਛਿਆ ਗਿਆ ਸੀ।
ਈਰਾਨ, ਭਾਰਤ ਵਪਾਰ ਬਾਰੇ ਗੱਲ ਨਹੀਂ ਕਰ ਰਹੇ-ਰੂਬੀਓ
ਵਾਸ਼ਿੰਗਟਨ, 2 ਸਤੰਬਰ (ਪੀ.ਟੀ.ਆਈ.)-ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਭਾਰਤ ਅਤੇ ਈਰਾਨ ਵਪਾਰ ਸਮਝੌਤੇ ਬਾਰੇ ਗੱਲ ਕਰ ਰਹੇ ਹਨ ਅਤੇ ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ ਤਹਿਰਾਨ ਦੇ ਸ਼ਾਸਨ ਨਾਲ ਗੱਲ ..
ਅਜੀਤ ਡੈਸਕ
03-09-2026