01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅੱਜ ਤੋਂ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਅੱਜ 1 ਅਕਤੂਬਰ ਤੋਂ ਬਦਲ ਦਿੱਤਾ ਗਿਆ ਹੈ । ਸਿੱਖਿਆ ਵਿਭਾਗ ਵਲੋਂ ਜਾਰੀ ...

ਅਜੀਤ ਡੈਸਕ 01-10-2026

ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਅੱਜ 1 ਅਕਤੂਬਰ ਤੋਂ ਬਦਲ ਦਿੱਤਾ ਗਿਆ ਹੈ । ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਪੰਜਾਬ ਰਾਜ ਦੇ ਸਮੂਹ ਪ੍ਰਾਇਮਰੀ ਸਕੂਲ ਅੱਜ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਲੱਗਣਗੇ ਜਦਕਿ ਸਮੂਹ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਵੇਰੇ 8.30 ਵਜੇ ਤੋਂ ਬਾਅਦ ਦੁਪਹਿਰ 2.50 ਵਜੇ ਤੱਕ ਲੱਗਣਗੇ।

ਪਿਛਲੀ ਖ਼ਬਰ ਪਟਾਕਿਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਾਈ ਜਾਵੇਗੀ-ਸੁਪਰੀਮ ਕੋਰਟ ਅਗਲੀ ਖ਼ਬਰ 19 ਵਿਰੋਧੀ ਪਾਰਟੀਆਂ 2 ਤੋਂ 8 ਅਕਤੂਬਰ ਤੱਕ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਕਰਨਗੀਆਂ ਦੇਸ਼ ਵਿਆਪੀ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।