05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਰਿਸ਼ਵਤਖੋਰੀ ਦੇ ਮਾਮਲੇ ’ਚ ਡੀ.ਜੀ.ਸੀ.ਏ. ਦਾ ਡਿਪਟੀ ਡਾਇਰੈਕਟਰ ਗ੍ਰਿਫ਼ਤਾਰ

ਨਵੀਂ ਦਿੱਲੀ, 4 ਅਕਤੂਬਰ (ਪੀ.ਟੀ.ਆਈ.)- ਸੀ.ਬੀ.ਆਈ. ਨੇ ਕਥਿਤ ਰਿਸ਼ਵਤਖੋਰੀ ਦੇ ਮਾਮਲੇ ’ਚ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਦੇ ਇੱਕ ਡਿਪਟੀ ਡਾਇਰੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ...

ਅਜੀਤ ਡੈਸਕ 05-10-2026

ਨਵੀਂ ਦਿੱਲੀ, 4 ਅਕਤੂਬਰ (ਪੀ.ਟੀ.ਆਈ.)- ਸੀ.ਬੀ.ਆਈ. ਨੇ ਕਥਿਤ ਰਿਸ਼ਵਤਖੋਰੀ ਦੇ ਮਾਮਲੇ ’ਚ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਦੇ ਇੱਕ ਡਿਪਟੀ ਡਾਇਰੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰੀ ਤਾਮਿਲਨਾਡੂ ’ਚ ਕੀਤੀ ਗਈ ਅਤੇ ਏਜੰਸੀ ਮੁਲਜ਼ਮ ਅਧਿਕਾਰੀ ਨੂੰ ਪੁੱਛਗਿੱਛ ਲਈ ਰਾਸ਼ਟਰੀ ਰਾਜਧਾਨੀ ਲਿਆਉਣ ਵਾਸਤੇ ਉਸ ਦੀ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਅਦਾਲਤ ਦਾ ਰੁਖ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੂੰ ਕਥਿਤ ਰਿਸ਼ਵਤ ਦੀ ਮੰਗ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਇੱਕ ਐਫ.ਆਈ.ਆਰ.ਦਰਜ ਕੀਤੀ ਗਈ।

ਪਿਛਲੀ ਖ਼ਬਰ ਨਿਸ਼ਾਨੇਬਾਜ਼ ਕੁਮਕੁਮ ਤੇ ਪਹਿਲਵਾਨ ਸੁਜੀਤ ਬਣੇ ਜਸਪਾਲ ਰਾਣਾ ਤੇ ਰਾਜਾ ਰਣਧੀਰ ਸਿੰਘ ਪੁਰਸਕਾਰਾਂ ਦੇ ਪਹਿਲੇ ਜੇਤੂ ਅਗਲੀ ਖ਼ਬਰ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ’ਚ ਜਲ ਸੈਨਾ ਦਾ ਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।