11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪ੍ਰਦਰਸ਼ਨਕਾਰੀਆਂ ਲਈ ਮੁੜ ਆਸਰਾ ਬਣਿਆ ‘ਗੁਰਦੁਆਰਾ ਬੰਗਲਾ ਸਾਹਿਬ’

ਦਿੱਲੀ ਪੁਲਿਸ ਵੱਲੋਂ ਜੰਤਰ-ਮੰਤਰ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ’ਤੇ ਕੀਤੀ ਗਈ ਸਖ਼ਤੀ ਅਤੇ ਹਿਰਾਸਤ ਦੀ ਕਾਰਵਾਈ ਤੋਂ ਬਚਣ ਲਈ ਕਈ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਅੰਦਰ ਜਾ ਕੇ ਆਸਰਾ ...

ਅਜੀਤ ਡੈਸਕ 11-10-2026

ਦਿੱਲੀ ਪੁਲਿਸ ਵੱਲੋਂ ਜੰਤਰ-ਮੰਤਰ ਵੱਲ ਵਧ ਰਹੇ ਪ੍ਰਦਰਸ਼ਨਕਾਰੀਆਂ ’ਤੇ ਕੀਤੀ ਗਈ ਸਖ਼ਤੀ ਅਤੇ ਹਿਰਾਸਤ ਦੀ ਕਾਰਵਾਈ ਤੋਂ ਬਚਣ ਲਈ ਕਈ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੇ ਅੰਦਰ ਜਾ ਕੇ ਆਸਰਾ ਲਿਆ। ਸਿੱਖ ਸੰਗਤ ਅਤੇ ਗੁਰਦੁਆਰਾ ਸਟਾਫ਼ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਮਨੁੱਖਤਾ ਦੇ ਨਾਤੇ ਆਸਰਾ ਦਿੱਤਾ ਗਿਆ। ਦਿੱਲੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਆਲ਼ੇ-ਦੁਆਲੇ ਤੇ ਐਂਟਰੀ ਪੁਆਇੰਟਾਂ ’ਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਸਨ। ਜਿਵੇਂ ਹੀ ਥੋੜੀ ਦੇਰ ਬਾਅਦ ਕੁਝ ਪ੍ਰਦਰਸ਼ਨਕਾਰੀ ਨਾਅਰੇਬਾਜ਼ੀ ਕਰਦੇ ਹੋਏ ਬਾਹਰ ਆਏ, ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਇਨ੍ਹਾਂ ਵਿਚ ਕਈ ਪੰਜਾਬ ਨਾਲ ਸਬੰਧਿਤ ਪ੍ਰਦਰਸ਼ਨਕਾਰੀ ਵੀ ਸ਼ਾਮਲ ਸਨ। 

 

ਪਿਛਲੀ ਖ਼ਬਰ ਪੰਜਾਬ ਤੋਂ ਆਏ ਵਿਦਿਆਰਥੀਆਂ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫ਼ੈਸਲਾਕੁੰਨ ਪੜਾਅ ਦਾ ਆਗਾਜ਼ ਕਰਦਿਆਂ ਮੋਟਰਸਾਈਕਲ ਰੈਲੀ ਰਵਾਨਾ ਨਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।