14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਡਾ. ਚੀਮਾ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ...

ਅਜੀਤ ਡੈਸਕ 14-10-2026

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦਾ ਕਤਲ ਗੰਭੀਰ ਮਾਮਲਾ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਪਿਛਲੀ ਖ਼ਬਰ ਪੰਜਾਬ ਸਰਕਾਰ ਨਾਗਰਿਕਾਂ ਦੀ ਸੁਰੱਖਿਆ ਕਰਨ ’ਚ ਨਾਕਾਮ-ਬਿੱਟੂ ਅਗਲੀ ਖ਼ਬਰ ਝੋਟੇ ਦੀ ਹੱਤਿਆ ਨੇ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।