14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਦੀ ਹੱਤਿਆ ਮੰਦਭਾਗੀ-ਧਾਮੀ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਹੋਏ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ...

ਅਜੀਤ ਡੈਸਕ 14-10-2026

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਹੋਏ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ । ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਦਿਨੋਂ ਦਿਨ ਪੰਜਾਬ ਦੀ ਵਿਗੜ ਰਹੀ ਕਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ।

ਪਿਛਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ’ਚ ਵਿਧਾਨ ਸਭਾ ਚੋਣ ਲੜਨਗੇ 5 ਦਸਤਾਰਧਾਰੀ ਪੰਜਾਬੀ ਅਗਲੀ ਖ਼ਬਰ ਪਰਵਿੰਦਰ ਸਿੰਘ ਦੀ ਹੱਤਿਆ ਪੰਥ ਤੇ ਪੰਜਾਬ ਲਈ ਬਹੁਤ ਵੱਡਾ ਘਾਟਾ-ਜਥੇਦਾਰ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।