14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

15 ਨੂੰ ਪੰਜਾਬ ਬੰਦ ਦਾ ਐਲਾਨ

ਦੇਰ ਸ਼ਾਮ ਇਸ ਹੱਤਿਆ ਦੇ ਮਾਮਲੇ ’ਚ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ’ਚ ਹਰ ਰਾਜਨੀਤਿਕ, ਕਿਸਾਨ ਜਥੇਬੰਦੀ ਦੇ ਇਕ-ਇਕ ਨੁਮਾਇੰਦੇ ਤੋਂ ਇਲਾਵਾ ਸਮਾਜਿਕ ਕਾਰਕੁਨਾਂ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨੁਮਾਇੰਦਿਆਂ ...

ਅਜੀਤ ਡੈਸਕ 14-10-2026

ਦੇਰ ਸ਼ਾਮ ਇਸ ਹੱਤਿਆ ਦੇ ਮਾਮਲੇ ’ਚ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ’ਚ ਹਰ ਰਾਜਨੀਤਿਕ, ਕਿਸਾਨ ਜਥੇਬੰਦੀ ਦੇ ਇਕ-ਇਕ ਨੁਮਾਇੰਦੇ ਤੋਂ ਇਲਾਵਾ ਸਮਾਜਿਕ ਕਾਰਕੁਨਾਂ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਿਲ ਕੀਤਾ ਗਿਆ। ਸੰਘਰਸ਼ ਕਮੇਟੀ ਦੇ ਬੁਲਾਰੇ ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਦੱਸਿਆ ਕਿ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ੈਸਲਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਦੀ ਬਰਖ਼ਾਸਤਗੀ ਦੇ ਨਾਲ ਹੀ ਨਸ਼ਿਆਂ ਤੋਂ ਇਲਾਵਾ ਝੋਟੇ ਦੀ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਤੱਕ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਤੇ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। 

 

ਪਿਛਲੀ ਖ਼ਬਰ ਹੱਤਿਆ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ-ਡੀ.ਆਈ.ਜੀ. ਅਗਲੀ ਖ਼ਬਰ ਸੁਪਰੀਮ ਕੋਰਟ ਤੱਕ ਕੱਢੇ ਮਾਰਚ ਸੰਬੰਧੀ 2 ਐਫ.ਆਈ.ਆਰ. ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।