22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਮਾਮਲੇ ’ਚ ਤਿੰਨ ਮੁੱਖ ਮੁਲਜ਼ਮ 31 ਤੱਕ ਹਿਰਾਸਤ ’ਚ

ਮੁੰਬਈ, 21 ਅਕਤੂਬਰ (ਪੀ. ਟੀ. ਆਈ.)-ਅਦਾਕਾਰ ਟਾਈਗਰ ਸ਼ਰੌਫ਼ ’ਤੇ ਗੋਲੀਬਾਰੀ ਦੀ ਘਟਨਾ ਦੇ ਸਬੰਧ ’ਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁੱਖ ਮੁਲਜ਼ਮਾਂ ਨੂੰ ਅੱਜ ਇੱਥੋਂ ਦੀ ਇਕ ਅਦਾਲਤ ਨੇ 31 ਅਕਤੂਬਰ ਤੱਕ ਪੁਲਿਸ ਹਿਰਾਸਤ ’ਚ ...

ਅਜੀਤ ਡੈਸਕ 22-10-2026

ਮੁੰਬਈ, 21 ਅਕਤੂਬਰ (ਪੀ. ਟੀ. ਆਈ.)-ਅਦਾਕਾਰ ਟਾਈਗਰ ਸ਼ਰੌਫ਼ ’ਤੇ  ਗੋਲੀਬਾਰੀ ਦੀ ਘਟਨਾ ਦੇ ਸਬੰਧ ’ਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁੱਖ ਮੁਲਜ਼ਮਾਂ ਨੂੰ ਅੱਜ ਇੱਥੋਂ ਦੀ ਇਕ ਅਦਾਲਤ ਨੇ 31 ਅਕਤੂਬਰ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ। ਤਿੰਨਾਂ ਮੁਲਜ਼ਮਾਂ ਨੂੰ ਬੁੱਧਵਾਰ ਤੜਕੇ ਰਾਜਸਥਾਨ ਦੇ ਕੋਟਾ ਤੋਂ ਮੁੰਬਈ ਲਿਆਂਦਾ ਗਿਆ। ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਰੇਹਾਨ ਉਰਫ਼ ਸੁੱਕਾ, ਬਿਹਾਰ ਦੇ ਬੇਗੂਸਰਾਏ ਦੇ ਮੂਲ ਵਸਨੀਕ ਤੇ ਮੁੰਬਈ ’ਚ ਰਹਿ ਰਹੇ ਰਿਤਿਕ ਕੁਰਮੀ ਉਰਫ਼ ਰੋਸ਼ਨ ਤੇ ਹਰਿਆਣਾ ਦੇ ਫੂਲ ਸਿੰਘ ਵਜੋਂ ਹੋਈ ਹੈ।

ਪਿਛਲੀ ਖ਼ਬਰ ਇਟਲੀ ਦੇ ਪ੍ਰਸਿੱਧ ਕਾਰੋਬਾਰੀ ਅਤੇ ਕਬੱਡੀ ਪ੍ਰਮੋਟਰ ਜੈਲਦਾਰ ਸੁਰਿੰਦਰ ਸਿੰਘ ਚੈੜੀਆਂ ਦੇ ਸਪੁੱਤਰ ਅਮਨਦੀਪ ਸਿੰਘ ਦਾ ਵਿਆਹ... ਅਗਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ ਨੇਹਾ ਬੋਰਾ ਦੀ ਪਟੀਸ਼ਨ ’ਤੇ ਸੁਣਵਾਈ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।