23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਨੇਤਨਯਾਹੂ ਨੇ ਮੋਦੀ ਨੂੰ ਇਜ਼ਰਾਈਲ ਦੇ ਸੁਤੰਤਰਤਾ ਦਿਵਸ ’ਤੇ ਭਾਰਤੀ ਪਾਇਲਟ ਨਾਲ ਮਿਲ ਕੇ ਮਸ਼ਾਲ ਜਗਾਉਣ ਲਈ ਦਿੱਤਾ ਸੱਦਾ

ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮੋਦੀ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ’ਤੇ ਭਾਰਤੀ ਪਾਇਲਟ ਸਮਿਤ ....

ਅਜੀਤ ਡੈਸਕ 23-10-2026

ਯੇਰੂਸ਼ਲਮ-ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮੋਦੀ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ’ਤੇ ਭਾਰਤੀ ਪਾਇਲਟ ਸਮਿਤ ਮੱਛਾਰ ਨਾਲ ਮਿਲ ਕੇ ਮਸ਼ਾਲ ਜਗਾਉਣ ਦਾ ਸੱਦਾ ਦਿੱਤਾ ਹੈ। ਨੇਤਨਯਾਹੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਮੈਂ ਆਪਣੇ ਦੋਸਤ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਇਕ ਬਹਾਦਰ ਭਾਰਤੀ ਪਾਇਲਟ ਨਾਲ ਮਿਲ ਕੇ ਇਜ਼ਰਾਈਲ ਦੇ ਆਜ਼ਾਦੀ ਦਿਵਸ ’ਤੇ ਮਸ਼ਾਲ ਜਗਾਉਣ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਤੇ ਨੇਤਨਯਾਹੂ ਵਿਚਾਲੇ ਫ਼ੋਨ ’ਤੇ ਗੱਲਬਾਤ ਦੋਵਾਂ ਨੇ ਪੱਛਮੀ ਏਸ਼ੀਆ ’ਚ ਸ਼ਾਂਤੀ ਤੇ ਸਥਿਰਤਾ ਦੀ ਬਹਾ... ਅਗਲੀ ਖ਼ਬਰ 12ਵੇਂ ਬ੍ਰਿਕਸ ਸੰਸਦੀ ਫੋਰਮ ਦੀ 2-ਰੋਜ਼ਾ ਕਾਨਫ਼ਰੰਸ 26-27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।