31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਏਅਰ ਇੰਡੀਆ ਤੇ ਏਅਰ ਇੰਡੀਆ ਐਕਸਪ੍ਰੈੱਸ ਵਲੋਂ ਸਾਊਦੀ ਅਰਬ ਜਾਣ ਵਾਲੀਆਂ ਉਡਾਣਾਂ ਹੁਣ 14 ਨਵੰਬਰ ਤੱਕ ਰੱਦ

ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਖੇਤਰ ਵਿਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਸਾਊਦੀ ਅਰਬ ਦੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਉਨ੍ਹਾਂ ਦੀਆਂ ਉਡਾਣਾਂ ਦੇ ਰੱਦ ਹੋਣ ਦੀ ਮਿਆਦ 14 ਨਵੰਬਰ ਤੱਕ ਵਧਾ ਦਿੱਤੀ ਗਈ ਹੈ।ਪਿਛਲੇ ਹਫ਼ਤੇ, ਦੋਵਾਂ ਏਅਰਲਾਈਨਾਂ ਨੇ ਰਿਆਧ ਅਤੇ ਦੰਮਾਮ ਲਈ ਸੇਵਾਵਾਂ 7 ਨਵੰਬਰ ਤੱਕ ਅਤੇ ਜੇਦਾਹ ਲਈ ਉਡਾਣਾਂ 31 ਅਕਤੂਬਰ ਤੱਕ ਰੱਦ ਕਰ ਦਿੱਤੀਆਂ ਸਨ। ਇੰਡੀਗੋ ਅਤੇ ਆਕਾਸਾ ਏਅਰ ਨੇ ਵੀ ਸਾਊਦੀ ਅਰਬ ਜਾਣ ..

ਅਜੀਤ ਡੈਸਕ 31-10-2026

ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਖੇਤਰ ਵਿਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਸਾਊਦੀ ਅਰਬ ਦੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਉਨ੍ਹਾਂ ਦੀਆਂ ਉਡਾਣਾਂ ਦੇ ਰੱਦ ਹੋਣ ਦੀ ਮਿਆਦ 14 ਨਵੰਬਰ ਤੱਕ ਵਧਾ ਦਿੱਤੀ ਗਈ ਹੈ।ਪਿਛਲੇ ਹਫ਼ਤੇ, ਦੋਵਾਂ ਏਅਰਲਾਈਨਾਂ ਨੇ ਰਿਆਧ ਅਤੇ ਦੰਮਾਮ ਲਈ ਸੇਵਾਵਾਂ 7 ਨਵੰਬਰ ਤੱਕ ਅਤੇ ਜੇਦਾਹ ਲਈ ਉਡਾਣਾਂ 31 ਅਕਤੂਬਰ ਤੱਕ ਰੱਦ ਕਰ ਦਿੱਤੀਆਂ ਸਨ। ਇੰਡੀਗੋ ਅਤੇ ਆਕਾਸਾ ਏਅਰ ਨੇ ਵੀ ਸਾਊਦੀ ਅਰਬ ਜਾਣ ਵਾਲੀਆਂ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।

ਪਿਛਲੀ ਖ਼ਬਰ ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਜਾਸੂਸੀ ਦੇ ਦੋਸ਼ ’ਚ ਬੰਗਾਲ ਤੋਂ ਫੌਜ ਦਾ ਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।