08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਅਜੈ ਕੁਮਾਰ ਯਾਦਵ ਸੀ.ਆਰ.ਪੀ.ਐੱਫ. ਦੇ ਏ.ਡੀ.ਜੀ. ਨਿਯੁਕਤ

ਨਵੀਂ ਦਿੱਲੀ, 7 ਨਵੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਕੇਡਰ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਅਜੈ ਕੁਮਾਰ ਯਾਦਵ ਦੀ ਕੇਂਦਰੀ ਰਿਜ਼ਰਵ ਪੁਲਿਸ ਬਲ ’ਚ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.) ਦੇ ਅਹੁਦੇ ’ਤੇ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਦੀ ਤਰੀਕ ਤੋਂ ਪ੍ਰਭਾਵੀ ਹੋਵੇਗੀ ਅਤੇ 30 ਸਤੰਬਰ, 2030 ਤੱਕ ਜਾਂ ਗ੍ਰਹਿ ਮੰਤਰਾਲੇ ਦੇ ਅਗਲੇ ਆਦੇਸ਼ ਤੱਕ ਜਾਰੀ ਰਹੇਗੀ। ਗ੍ਰਹਿ ਮੰਤਰਾਲੇ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਯਾਦਵ ਨੂੰ ਫੌਰਨ ਰਿਲੀਜ਼ ...

ਅਜੀਤ ਡੈਸਕ 08-11-2026

ਨਵੀਂ ਦਿੱਲੀ, 7 ਨਵੰਬਰ (ਉਪਮਾ ਡਾਗਾ ਪਾਰਥ)- ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਕੇਡਰ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਅਜੈ ਕੁਮਾਰ ਯਾਦਵ ਦੀ ਕੇਂਦਰੀ ਰਿਜ਼ਰਵ ਪੁਲਿਸ ਬਲ ’ਚ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.) ਦੇ ਅਹੁਦੇ ’ਤੇ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀ ਉਨ੍ਹਾਂ ਦੇ ਕਾਰਜਭਾਰ ਸੰਭਾਲਣ ਦੀ ਤਰੀਕ ਤੋਂ ਪ੍ਰਭਾਵੀ ਹੋਵੇਗੀ ਅਤੇ 30 ਸਤੰਬਰ, 2030 ਤੱਕ ਜਾਂ ਗ੍ਰਹਿ ਮੰਤਰਾਲੇ ਦੇ ਅਗਲੇ ਆਦੇਸ਼ ਤੱਕ ਜਾਰੀ ਰਹੇਗੀ। ਗ੍ਰਹਿ ਮੰਤਰਾਲੇ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਯਾਦਵ ਨੂੰ ਫੌਰਨ ਰਿਲੀਜ਼ ਕਰਨ ਨੂੰ ਕਿਹਾ ਹੈ, ਤਾਂ ਜੋ ਉਹ ਕੇਂਦਰ ’ਚ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਸਕਣ।

ਪਿਛਲੀ ਖ਼ਬਰ ਅਮਰੀਕਾ ਵਿਚ ਹਿਰਾਸਤ ’ਚ ਲਿਆ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈਰੀ ਬਾਕਸਰ ਅਗਲੀ ਖ਼ਬਰ ਖ਼ਰੀਦ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਪੰਜਾਬ ਦੀਆਂ ਕਰੀਬ 400 ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।