ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹੱਦਬੰਦੀ 2.0 ਬਿੱਲ 2026 ’ਤੇ ਲੋਕ ਸਭਾ ’ਚ ਵਿਚਾਰ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਲੋਕ ਸਭਾ ਸਕੱਤਰੇਤ ਵਲੋਂ ਸਨਿਚਰਵਾਰ ਨੂੰ ਜਾਰੀ ਬੁਲੇਟਿਨ ’ਚ ਇਸ ਦੀ ਜਾਣਕਾਰੀ ਦਿੱਤੀ ਗਈ। ਬੁਲੇਟਿਨ ਮੁਤਾਬਿਕ ਰਾਸ਼ਟਰਪਤੀ ਨੇ ਸੰਵਿਧਾਨ ਦੀ ਧਾਰਾ 117 (3) ਤਹਿਤ ਇਸ ਬਿੱਲ ’ਤੇ ਸਦਨ ’ਚ ਵਿਚਾਰ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਇਸ ਸੰਬੰਧ ’ਚ ਕਾਨੂੰਨ ਅਤੇ ਨਿਆਂ ਮੰਤਰਾਲੇ ਅਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ (ਸੁਤੰਤਰ ਪ੍ਰਭਾਰ) ਅਰਜੁਨ ਮੇਘਵਾਲ ਨੇ 27 ਨਵੰਬਰ, 2026 ਨੂੰ ਲੋਕ ਸਭਾ ਮਹਾਂਸਕੱਤਰ ਨੂੰ ਚਿੱਠੀ ਭੇਜੀ ਸੀ।
ਰਾਸ਼ਟਰਪਤੀ ਵਲੋਂ ਲੋਕ ਸਭਾ ’ਚ ਹੱਦਬੰਦੀ 2.0 ਬਿੱਲ ’ਤੇ ਵਿਚਾਰ ਕਰਨ ਦੀ ਸਿਫ਼ਾਰਿਸ਼
ਨਵੀਂ ਦਿੱਲੀ, 28 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹੱਦਬੰਦੀ 2.0 ਬਿੱਲ 2026 ’ਤੇ ਲੋਕ ਸਭਾ ’ਚ ਵਿਚਾਰ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਲੋਕ ਸਭਾ ਸਕੱਤਰੇਤ ਵਲੋਂ ਸਨਿਚਰਵਾਰ ਨੂੰ ਜਾਰੀ ਬੁਲੇਟਿਨ ’ਚ ..
ਅਜੀਤ ਡੈਸਕ
29-11-2026