08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ ਮੌਕੇ ਬੀ.ਡੀ.ਪੀ.ਓ. ਦਫ਼ਤਰ ਹਾਜੀਪੁਰ ਵਿਖੇ ਕਰਵਾਇਆ ਧਾਰਮਿਕ ਸਮਾਗਮ

ਅਜੀਤ ਡੈਸਕ 02-01-2026
ਹਾਜੀਪੁਰ, 1 ਜਨਵਰੀ (ਜੋਗਿੰਦਰ ਸਿੰਘ)- ਨਵੇਂ ਸਾਲ ਦੀ ਆਮਦ ਮੌਕੇ ਬੀ.ਡੀ.ਪੀ.ਓ. ਦਫ਼ਤਰ ਹਾਜੀਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਬੀ.ਡੀ.ਪੀ.ਓ. ਹਾਜੀਪੁਰ ਸੁਖਪ੍ਰੀਤ ਪਾਲ ਸਿੰਘ, ਰੇਖਾ ਰਾਣੀ, ਰਜਿੰਦਰ ਕੁਮਾਰ, ਸੁਖਵਿੰਦਰ ਸਿੰਘ, ਰਿਸ਼ੀ ਰਾਣਾ, ਰਕੇਸ਼ ਕੁਮਾਰ, ਕੁਲਵੀਰ ਕੌਰ, ਹੀਰਾ ਸਿੰਘ, ਸੁਖਜਿੰਦਰ ਸਿੰਘ, ਜਤਿੰਦਰ ਕੁਮਾਰ, ਵਿਨੋਦ, ਤਰਸੇਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।