16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪੱਤਰਕਾਰਾਂ 'ਤੇ ਮਾਮਲਾ ਦਰਜ ਕਰਨਾ ਲੋਕਤੰਤਰ ਦੀ ਮਰਿਆਦਾ ਦਾ ਉਲੰਘਣ-ਧੀਮਾਨ

ਅਜੀਤ ਡੈਸਕ 03-01-2026
ਹੁਸ਼ਿਆਰਪੁਰ, 2 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੈੱ੍ਰਸ ਦੀ ਆਜ਼ਾਦੀ ਦੀ ਲੋਕਤੰਤਰ ਦੀ ਅਸਲੀ ਪਹਿਚਾਣ ਹੈ ਅਤੇ ਸੂਚਨਾ ਦਾ ਅਧਿਕਾਰ ਇਕ ਮੂਲ ਸੰਵਿਧਾਨਕ ਅਧਿਕਾਰ ਹੈ | ਆਰ.ਟੀ.ਆਈ ਐਕਟੀਵਿਸਟਾਂ ਅਤੇ ਪੱਤਰਕਾਰਾਂ ਦੀ ਆਵਾਜ਼ ਨੂੰ ਦਿਵਾਉਣ ਲਈ ਗ਼ਲਤ ਤਰੀਕੇ ਨਾਲ ਦਰਜ ਕੀਤੇ ਪਰਚੇ ਦੀ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸੰਵਿਧਾਨਕ ਮਰਿਆਦਾ ਦੇ ਤਹਿਤ ਲਿਖਣ ਪੜ੍ਹਨ ਅਤੇ ਬੋਲਣ ਦਾ ਇਕ ਸੰਵਿਧਾਨਕ ਅਧਿਕਾਰ ਹੈ | ਆਪਣੀ ਅਲੋਚਨਾ ਤੋਂ ਡਰਦਿਆਂ ਪੈੱ੍ਰਸ ਨੂੰ ਦਵਾਉਣਾ ਗ਼ਲਤ ਹੀ ਨਹੀਂ ਲੋਕਤੰਤਰ ਦੀ ਵੀ ਹੱਤਿਆ ਹੈ,ਅਜਿਹਾ ਘਨੋਣਾ ਕੰਮ ਤਾਂ ਦੇਸ਼ ਦੀ ਆਜ਼ਾਦੀ ਦੀ ਲੜਾਈ ਸਮੇਂ ਵੀ ਨਹੀਂ ਹੋਇਆ ਜਿਹੜਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਤੰਤਰ ਦੇ ਸਾਰੇ ਨਿਯਮਾਂ ਨੂੰ ਸਿੱਕੇ ਟੰਗ ਕੇ ਕਰ ਰਹੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 5 ਨੂੰ ਅਗਲੀ ਖ਼ਬਰ ਭਾਜਪਾ ਦੀ ਸਰਕਾਰ ਹੇਠ ਦੇਸ਼ ਵਿਕਾਸ ਦੀਆਂ ਲੀਹਾਂ 'ਤੇ ਚੱਲ ਰਿਹਾ-ਸੁਸ਼ੀਲ ਪਿੰਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।