22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 04-01-2026
ਕੋਟਫ਼ਤੂਹੀ, 3 ਜਨਵਰੀ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋਂ, ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਭਾਈ ਬਲਵੀਰ ਸਿੰਘ, ਭਾਈ ਧੰਨਾ ਸਿੰਘ 96 ਕਰੋੜੀ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਦਲਜੀਤ ਸਿੰਘ, ਦਵਿੰਦਰ ਸਿੰਘ, ਮਾਸਟਰ ਸਤਪਾਲ ਸਿੰਘ, ਬਾਬਾ ਬਲਬੀਰ ਸਿੰਘ, ਹਰਭਜਨ ਸਿੰਘ, ਜੋਗਾ ਸਿੰਘ, ਤਰਸੇਮ ਸਿੰਘ, ਹਰਮਨ ਸਿੰਘ ਖ਼ਾਲਸਾ, ਸੁਮਨ ਸਿੰਘ, ਜੁਗਰਾਜ ਸਿੰਘ, ਤਰਲੋਚਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮੁਕੇਰੀਆਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।