13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ 26 ਨੂੰ

ਅਜੀਤ ਡੈਸਕ 23-01-2026
ਹੁਸ਼ਿਆਰਪੁਰ, 22 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਮਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਲਾਗੂ ਨਾ ਕਰਨ ਦੇ ਰੋਸ ਵਜੋਂ 26 ਜਨਵਰੀ ਨੂੰ ਹੁਸ਼ਿਆਰਪੁਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਆਮਦ 'ਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਡੀ.ਸੀ. ਵਲੋਂ ਦਿਨ ਵੇਲੇ ਟਿੱਪਰ/ਟਰੱਕਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦਾ ਫ਼ੈਸਲਾ ਸ਼ਲਾਘਾਯੋਗ-ਅਵਿਨਾਸ਼ ਸ਼ਰਮਾ ਅਗਲੀ ਖ਼ਬਰ ਬਜ਼ੁਰਗ ਭੇਦਭਰੀ ਹਾਲਤ 'ਚ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।