12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 23-01-2026
ਹਰਿਆਣਾ, 22 ਜਨਵਰੀ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ 40 ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ, ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਆਸ਼ਰਮ ਹਰਿਆਣਾ ਵਿਖੇ ਗੁਰ. ਸ਼ਹੀਦ ਬਾਬਾ ਦੀਪ ਸਿੰਘ, ਸ਼ਹੀਦ ਬਾਬਾ ਦੀਪ ਸਿੰਘ, ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਟਰੱਸਟ ਹਰਿਆਣਾ ਦੇ ਸਮੂਹ ਸੇਵਾਦਾਰ ਅਤੇ ਜੀ.ਐਨ.ਏ ਗਰੁੱਪ ਮੇਹਟੀਆਣਾ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਕਰਵਾਇਆ ਗਿਆ | ਸਮਾਗਮ 'ਚ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਿਰਧ ਆਸ਼ਰਮ ਦੇ ਬੱਚਿਆਂ ਦੇ ਕੀਰਤਨੀ ਜਥੇ ਨੇ ਆਈ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਖ਼ਾਲਸਾ, ਗੁਰਦਿਆਲ ਸਿੰਘ ਧਾਮੀ, ਬਾਬਾ ਜਰਨੈਲ ਸਿੰਘ, ਉਂਕਾਰ ਸਿੰਘ ਧਾਮੀ, ਕੈਪਟਨ ਨਿਰਦੇਸ਼ ਸਿੰਘ, ਬਿੱਕਰ ਸਿੰਘ ਗਿੱਲ, ਆਤਮਾ ਸਿੰਘ, ਅਮਰਜੀਤ ਸਿੰਘ, ਦਿਲਾਵਰ ਸਿੰਘ, ਅਜੀਤ ਸਿੰਘ, ਦਲਜੀਤ ਸਿੰਘ, ਅੰਮਿ੍ਤਪਾਲ ਸਿੰਘ, ਤਜਿੰਦਰ ਸਿੰਘ, ਬਲਵਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਗੁਰਦੀਪ ਸਿੰਘ, ਬਲਵੰਤ ਸਿੰਘ, ਜਤਿੰਦਰ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਸਰੂਪ ਸਿੰਘ ਖ਼ਾਲਸਾ, ਇਕਬਾਲ ਸਿੰਘ, ਦਲਜੀਤ ਸਿੰਘ, ਅੰਮਿ੍ਤਪਾਲ ਸਿੰਘ, ਇਸ਼ਮੀਤ ਸਿੰਘ, ਮਨਿੰਦਰ ਸਿੰਘ, ਜਸਪ੍ਰੀਤ ਸਿੰਘ ਵਿਰਕ, ਬਖ਼ਸ਼ੀਸ਼ ਸਿੰਘ, ਜਸਪਾਲ ਸਿੰਘ, ਗੌਰਵ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਬਲਵੰਤ ਸਿੰਘ, ਨਿਰਮਲ ਸਿੰਘ, ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਐਡਵੋਕੇਟ ਗੁਰਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੜਕ ਸੁਰੱਖਿਆ 'ਤੇ ਕਰੋੜਾਂ ਖ਼ਰਚਣ ਦੇ ਬਾਵਜੂਦ ਸੜਕ ਦੁਰਘਟਨਾਵਾਂ 'ਚ ਹੋਇਆ ਵਾਧਾ- ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।