ਦਸੂਹਾ, 22 ਜਨਵਰੀ (ਭੁੱਲਰ)- ਐਡਵੋਕੇਟ ਗੁਰਵਿੰਦਰ ਸਿੰਘ ਲੰਗਰਪੁਰ ਦੀ ਮਾਤਾ ਕੁਲਦੀਪ ਕੌਰ ਦੇ ਅਚਾਨਕ ਹੋਏ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ, ਮੈਨੇਜਰ ਅਮਰਜੀਤ ਸਿੰਘ, ਜਸਬੀਰ ਸਿੰਘ ਪਾਲ, ਗੁਰਪ੍ਰੀਤ ਸਿੰਘ ਕੈਨੇਡਾ, ਦੀਪਗਗਨ ਸਿੰਘ ਹਨੀ ਗਿੱਲ, ਡਿਪਟੀ ਕਲੈਕਟਰ ਸਿੰਚਾਈ ਵਿਭਾਗ ਅਮਨਪ੍ਰੀਤ ਸਿੰਘ ਮੰਨਾ, ਅੰਤਰਰਾਸ਼ਟਰੀ ਪੰਜਾਬੀ ਕਵੀ ਚੈਨ ਸਿੰਘ ਚੱਕਰਵਰਤੀ, ਬਰਿੰਦਰ ਇਕਬਾਲ ਸਿੰਘ ਘੁੰਮਣ, ਸਰੂਪ ਸਿੰਘ ਵਾਲੀਆ, ਡੀ.ਐੱਸ.ਪੀ. ਪ੍ਰਦੀਪ ਸਿੰਘ, ਐੱਸ.ਡੀ.ਓ. ਅਮਰਜੀਤ ਸਿੰਘ, ਉੱਗੇ ਕਾਂਗਰਸੀ ਆਗੂ ਤਰਲੋਕ ਸਿੰਘ ਸਾਹੀ, ਚੇਅਰਮੈਨ ਕੇ.ਪੀ. ਸਿੰਘ ਸੰਧੂ ਮਾਰਕੀਟ ਕਮੇਟੀ ਦਸੂਹਾ, ਕਮਲਦੀਪ ਸਿੰਘ ਵਿਰਦੀ, ਗੁਰਜੀਤ ਸਿੰਘ, ਕੌਂਸਲਰ ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ, ਐਡਵੋਕੇਟ ਭੁਪਿੰਦਰ ਸਿੰਘ ਰੰਧਾਵਾ, ਐਡਵੋਕੇਟ ਨਰਿੰਦਰ ਸਿੰਘ ਹੁੰਦਲ, ਐਡਵੋਕੇਟ ਸ਼ੁੱਭ ਸਰੋਚ, ਅਮਰਪ੍ਰੀਤ ਸਿੰਘ ਸੋਨੰੂ ਖ਼ਾਲਸਾ ਮੀਤ ਪ੍ਰਧਾਨ ਨਗਰ ਕੌਂਸਲ ਦਸੂਹਾ, ਸੁੱਚਾ ਸਿੰਘ ਲੂਫਾ ਪ੍ਰਧਾਨ ਨਗਰ ਕੌਂਸਲ ਦਸੂਹਾ, ਐਡਵੋਕੇਟ ਹਰਪ੍ਰੀਤ ਸਿੰਘ ਹੁੰਦਲ, ਮੈਨੇਜਰ ਸੁਖਵਿੰਦਰ ਸਿੰਘ, ਗੁਰਜਿੰਦਰਪਾਲ ਸਿੰਘ ਆਦਿ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ |